ਲੋਕ ਸਭਾ ਚੋਣਾਂ ਲਈ ਇਹ ਨੇ ਭਾਜਪਾ ਦੇ 16 ਵਾਅਦੇ

ਵੀਡੀਓ ਕੈਪਸ਼ਨ, ਰਾਜਨਾਥ ਸਿੰਘ, ਗ੍ਰਹਿ ਮੰਤਰੀ
ਪ੍ਰਕਾਸ਼ਿਤ

ਭਾਜਪਾ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ ਹੈ। ਇਸ ਮੈਨੀਫੈਸਟੋ ਵਿੱਚ ਕਿਸਾਨਾਂ ਦੇ ਦੁਕਾਨਦਾਰਾਂ ਲਈ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਹੈ।

ਇਸ ਦੇ ਨਾਲ ਹੀ ਕਰੈਡਿਟ ਕਾਰਡ ’ਤੇ ਇੱਕ ਲੱਖ ਰੁਪਏ ਤੱਕ ਦੇ ਖੇਤੀਬਾੜੀ ਕਰਜ਼ ਲਈ ਵੀ ਬਿਆਜ਼ ਨਹੀਂ ਹੋਵੇਗਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)