ਕਰਤਾਰਪੁਰ ਸਾਹਿਬ ਜਾਣ ਲਈ ਕੀ ਹੈ ਕਾਗਜ਼ੀ ਪ੍ਰਕਿਰਿਆ, ਜਾਣੋ
ਪ੍ਰਕਾਸ਼ਿਤ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਖੁੱਲ੍ਹਣ ਜਾ ਰਿਹਾ ਹੈ, ਜਿਸ ਜ਼ਰੀਏ ਭਾਰਤੀ ਸ਼ਰਧਾਲੂਆਂ ਦਾ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਸਰਲ ਹੋਏਗਾ।
ਪਰ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਦੀ ਇੱਛਾ ਰੱਖਣ ਵਾਲਿਆਂ ਦੇ ਮਨ ਵਿੱਚ ਕੁਝ ਸਵਾਲ ਹੋ ਸਕਦੇ ਹਨ, ਜਿਵੇਂ ਕਿ ਉੱਥੇ ਜਾਣ ਲਈ ਕੀ ਕਾਗਜ਼ ਚਾਹੀਦੇ ਹਨ, ਫਾਰਮ ਕਿੱਥੇ ਭਰਨੇ ਅਤੇ ਜਮ੍ਹਾਂ ਕਰਾਉਣਗੇ ਹੋਣਗੇ, ਕਿੰਨਾ ਸਮਾਨ ਨਾਲ ਲਿਜਾ ਸਕੋਗੇ ਤੇ ਕਿੰਨੇ ਦਿਨ ਉੱਥੇ ਰਹਿ ਸਕੋਗੇ।
ਇਨ੍ਹਾਂ ਸਵਾਲਾਂ ਦੇ ਜਵਾਬ ਤੁਹਾਡੇ ਤੱਕ ਪਹੁੰਚਾਉਣ ਲਈ ਅਸੀਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ ਨਾਲ ਗੱਲਬਾਤ ਕੀਤੀ।
ਰਿਪੋਰਟ: ਨਵਦੀਪ ਕੌਰ