ਪੰਜਾਬ ਦੇ ਸਰਹੱਦੀ ਇਲਾਕਿਆਂ ’ਚ ਪੁਲਿਸ ਦਾ ਸਰਚ ਆਪ੍ਰੇਸ਼ਨ

ਵੀਡੀਓ ਕੈਪਸ਼ਨ, ਪੰਜਾਬ ਦੇ ਸਰਹੱਦੀ ਇਲਾਕਿਆਂ ’ਚ ਪੁਲਿਸ ਦਾ ਸਰਚ ਆਪ੍ਰੇਸ਼ਨ
ਪ੍ਰਕਾਸ਼ਿਤ

ਪੁਲਿਸ ਦਾ ਕਹਿਣਾ ਹੈ ਕਿ ਇਹ ਇੱਕ ਰੂਟੀਨ ਸਰਚ ਆਪ੍ਰੇਸ਼ਨ ਹੈ ਗੁਰਦਾਸਪੁਰ, ਬਟਾਲਾ ਤੇ ਪਠਾਨਕੋਟ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਗਿਆ। ਪੁਲਿਸ ਵੱਲੋਂ ਰਾਵੀ ਦਰਿਆ ਦੇ ਕੰਢੇ ਤੇ ਜੰਗਲੀ ਇਲਾਕਿਆਂ ਵਿੱਚ ਆਪ੍ਰੇਸ਼ਨ ਕੀਤਾ ਗਿਆ। ਇਸ ਲਈ ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

(ਵੀਡੀਓ: ਗੁਰਪ੍ਰੀਤ ਚਾਵਲਾ, ਐਡਿਟ: ਦੇਵੇਸ਼ ਸਿੰਘ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)